AAP ਨੇ ਖੋਲੇਆ ਬਾਦਲਾਂ ਦੀਆਂ ਬੱਸਾਂ ਖਿਲਾਫ ਮੋਰਚਾ


AAP ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਤੇ ਸੂਬਾ ਸਹਿ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ‘ਸ਼ਾਰਕ ਮੱਛੀ’ ਦਾ ਰੂਪ ਧਾਰਨ ਕਰ ਚੁੱਕੀਆਂ ਬਾਦਲ ਪਰਿਵਾਰ ਦੀਆਂ ਟਰਾਂਸਪੋਰਟ ਕੰਪਨੀਆਂ ਵੱਲੋਂ ਅਕਾਲੀ-ਭਾਜਪਾ ਸਰਕਾਰ ਮੌਕੇ ਮਚਾਈ ਗਈ ਅੱਤ ਸਮਝ ਆਉਂਦੀ ਹੈ, ਪਰ ਕੈਪਟਨ ਦੀ ਕਾਂਗਰਸ ਸਰਕਾਰ ਦੌਰਾਨ ਵੀ ਬਾਦਲ ਪਰਿਵਾਰ ਦਾ ਟਰਾਂਸਪੋਰਟ ਕਾਰੋਬਾਰ ਉਸੇ ‘ਸਟਾਈਲ ਤੇ ਸਪੀਡ’ ਨਾਲ ਕਿਵੇਂ ਵਧੀ ਜਾ ਰਿਹਾ ਹੈ? AAP ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੌਰਾਨ ਵੱਡੇ ਕਾਂਗਰਸੀ ਆਗੂ ਸਮੇਤ ਹੋਰ ਛੋਟੇ-ਮੋਟੇ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਬਾਦਲ ਪਰਿਵਾਰ ਦੀਆਂ ਕੰਪਨੀਆਂ ਵੱਲੋਂ ਵੱਡੀ ਗਿਣਤੀ ‘ਚ ਬੱਸਾਂ ਸਮੇਤ ਰੂਟ ਪਰਮਿਟ ਖਰੀਦੇ ਜਾਣ ਦਾ ਰੁਝਾਨ ਪ੍ਰਾਈਵੇਟ ਬੱਸ ਮਾਲਕਾਂ, ਡਰਾਈਵਰਾਂ-ਕੰਡਕਟਰਾਂ, ਟਰਾਂਸਪੋਰਟ ਦੇ ਖੇਤਰ ‘ਚ ਆਪਣਾ ਭਵਿੱਖ ਤਲਾਸ਼ ਰਹੇ ਹਜ਼ਾਰਾਂ ਬੇਰੁਜਗਾਰਾਂ ਤੇ ਆਮ ਲੋਕਾਂ ਨੂੰ ਬੇਹੱਦ ਚਿੰਤਤ ਤੇ ਨਿਰਾਸ਼ ਕਰਨ ਵਾਲਾ ਰੁਝਾਨ ਹੈ।

ਅਗੇ ਪੜ੍ਹੋ ਪੂਰੀ ਖ਼ਬਰ 

  • 719
    Shares

LEAVE A REPLY