ਲੁਧਿਆਣਾ ਵਿੱਚ ਰਾਹੋਂ ਰੋਡ ਤੇ ਹੋਇਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ


ਲੁਧਿਆਣਾ – ਲੁਧਿਆਣਾ ਵਿੱਚ ਰਾਹੋਂ ਰੋਡ ਤੇ ਇਕ ਦਰਦਨਾਕ ਹਾਦਸਾ ਹੋਇਆ ਹੈ ਜਿਸ ਇਕ ਟਰੱਕ ਡਰਾਇਵਰ ਨੇ ਨੌਜਵਾਨ ਨੂੰ ਕੁਚਲ ਦਿੱਤਾ ਹੈ ਜਿਸ ਕਾਰਨ ਉਸ ਦੀ ਮੌਕੇ ਤੇ ਹੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਰੋਡ ‘ਤੇ ਕਾਫੀ ਜਾਮ ਲਗ ਗਿਆ ਅਤੇ ਆਉਂਣ ਜਾਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਲੋਕਾਂ ਨੇ ਤੁਰੰਤ ਡਰਾਇਵਰ ਨੂੰ ਕਾਬੂ ਕਰ ਲਿਆ । ਜਿਸ ਤੋਂ ਬਾਅਦ ਉਸ ਦੇ ਨਾਲ ਕੁੱਟਮਾਰ ਕੀਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪੁੱਜੀ ਤੇ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹ।

  • 1
    Share

LEAVE A REPLY