ਸ.ਮਹੇਸ਼ਇੰਦਰ ਸਿੰਘ ਗਰੇਵਾਲ ਚੋਣ ਪ੍ਰਚਾਰ ਲਈ ਜਗਰਾਉਂ ਦੇ ਪਿੰਡ ਅਖਾੜਾ ਪੁੱਜੇ, ਇਲਾਕਾ ਨਿਵਾਸੀਆਂ ਵਲੋਂ ਮਿਲੀਆ ਭਰਮਾ ਹੁੰਗਾਰਾ


 

ਲੋਕ ਸਭਾ ਹਲਕਾ ਲੁਧਿਆਣਾ ਤੋ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਜੀ ਦੇ ਹੱਕ ਵਿੱਚ ਹਲਕਾ ਜਗਰਾਉਂ ਦੇ ਪਿੰਡ ਅਖਾੜਾ ਵਿਖੇ ਐੱਸ.ਆਰ.ਕਲੇਰ ਸਾਬਕਾ ਵਿਧਾਇਕ ਜਗਰਾਉਂ ਜੀ ਦੀ ਅਗਵਾਈ ਹੇਠ ਚੋਣ ਪ੍ਰਚਾਰ ਸਮੇਂ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵਰਕਰਾਂ ਨੇ ਵਿਸਵਾਸ ਦੁਆਇਆ ਕਿ ਜਗਰਾਉਂ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਜਾਵੇਗੀ ਅਤੇ ਵਰਕਰਾਂ ਤੇ ਲੋਕਾਂ ਵਿੱਚ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ।

ਇਸ ਮੌਕੇ ਹਰਸੁਰਿੰਦਰ ਸਿੰਘ ਗਿੱਲ ਮੈਂਬਰ ਸ੍ਰੋਮਣੀ ਕਮੇਟੀ, ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ੍ਰੋਮਣੀ ਕਮੇਟੀ,ਪ੍ਧਾਨ ਆਈ.ਟੀ.ਵਿੰਗ ਸ. ਬਲਰਾਜ ਸਿੰਘ ਭੱਠਲ ਲੋਕ ਸਭਾ ਲੁਧਿਆਣਾ ਹਲਕਾ,ਕਮਲਜੀਤ ਸਿੰਘ ਮੱਲਾਂ ਸਾਬਕਾ ਚੇਅਰਮੈਨ,ਬਿੰਦਰ ਸਿੰਘ ਮਨੀਲਾ, ਪ੍ਧਾਨ ਸੰਦੀਪ ਸਿੰਘ ਮੱਲਾਂ, ਗੁਰਪ੍ਰੀਤ ਸਿੰਘ ਬੱਸੂਵਾਲ,ਪ੍ਧਾਨ ਜਤਿੰਦਰ ਸਿੰਘ ਸਿਧਵਾਂ ਖੁਰਦ, ਜਗਦੀਸ਼ ਸਿੰਘ ਦਿਸਾਂ,ਪ੍ਧਾਨ ਸੁਰਵੇਸ ਕੁਮਾਰ ਗੁਡਗੋ,ਪ੍ਧਾਨ ਸੁਖਮੰਦਰ ਸਿੰਘ, ਜਗਰਾਜ ਸਿੰਘ ਰਾਜਾ, ਬਲਵਿੰਦਰ ਸਿੰਘ ਬਿੰਦਾ, ਸੰਨੀ, ਲਵੀ,ਸਰਪੰਚ ਸੀਤ ਸਿੰਘ, ਸਾਬਕਾ ਸਰਪੰਚ ਗੁਰਨੇਕ ਸਿੰਘ, ਬਲਦੇਵ ਸਿੰਘ, ਮਨੋਹਰ, ਪੰਚ ਬਿੱਕਰ ਸਿੰਘ, ਗੁਰਦੇਵ ਸਿੰਘ, ਜਸਵੰਤ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਪੀਤੀ,ਪਰਦੀਪ ਸਿੰਘ, ਗੁਰਸੇਵਕ ਸਿੰਘ, ਸਾਬਕਾ ਸਰਪੰਚ ਅਮਰ ਸਿੰਘ, ਕਰਮਜੀਤ ਸਿੰਘ, ਤਾਰਾ ਸਿੰਘ, ਨਾਹਰ ਸਿੰਘ, ਪੂਰਨ ਸਿੰਘ ਨੰਬਰਦਾਰ, ਦਿਆਲ ਸਿੰਘ, ਚਮਕੌਰ ਸਿੰਘ, ਜਗਜੀਤ ਸਿੰਘ, ਇਕਬਾਲ ਸਿੰਘ ਡਾਕਟਰ, ਕੁਲਵੰਤ ਸਿੰਘ, ਜਗਰਾਜ ਸਿੰਘ, ਚਰਨਪ੍ਰੀਤ ਸਿੰਘ, ਬਹਾਦਰ ਸਿੰਘ, ਨਿਰਮਲ ਸਿੰਘ, ਹਰਵਿੰਦਰ ਸਿੰਘ ਤੇ ਹੋਰ ਹਾਜਰ ਸਨ ।


LEAVE A REPLY