ਲੁਧਿਆਣਾ ਤੋ ਅਕਾਲੀ ਭਾਜਪਾ ਦੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕੀਤਾ ਪਿੰਡ ਮੱਲਾਂ ਦਾ ਦੌਰਾ


 

ਲੋਕ ਸਭਾ ਹਲਕਾ ਲੁਧਿਆਣਾ ਤੋ ਅਕਾਲੀ ਭਾਜਪਾ ਦੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਜੀ ਦੇ ਹੱਕ ਵਿੱਚ ਹਲਕਾ ਜਗਰਾਉਂ ਦੇ ਪਿੰਡ ਮੱਲਾਂ ਵਿਖੇ ਚੋਣ ਪ੍ਰਚਾਰ ਸਮੇਂ ਸ੍ਰੀ ਐੱਸ ਆਰ ਕਲੇਰ ਸਾਬਕਾ ਵਿਧਾਇਕ ਜਗਰਾਉਂ ਅਤੇ ਹਰਸੁਰਿੰਦਰ ਸਿੰਘ ਗਿੱਲ ਮੈਂਬਰ ਸ੍ਰੋਮਣੀ ਕਮੇਟੀ, ਪ੍ਧਾਨ ਬਲਰਾਜ ਸਿੰਘ ਭੱਠਲ ਲੋਕ ਸਭਾ ਲੁਧਿਆਣਾ ਦਿਹਾਤੀ, ਕਮਲਜੀਤ ਸਿੰਘ ਮੱਲਾਂ ਸਾਬਕਾ ਚੇਅਰਮੈਨ, ਚੰਦ ਸਿੰਘ ਡੱਲਾ ਸਾਬਕਾ ਚੇਅਰਮੈਨ, ਗੁਰਪ੍ਰੀਤ ਸਿੰਘ ਬੱਸੂਵਾਲ, ਰਾਜਮਨਦੀਪ ਸਿੰਘ ਕਾਉਂਕੇ ਕਲਾਂ,ਜਸਵੀਰ ਸਿੰਘ ਦੇਹੜਕਾ ਡਾਇਰੈਕਟਰ, ਸਾਬਕਾ ਚੇਅਰਮੈਨ ਨਿਰਮਲ ਸਿੰਘ ਮਾਣੂੰਕੇ, ਪ੍ਧਾਨ ਗੁਰਦਿਆਲ ਸਿੰਘ ਗਾਲਿਬ ਕਲਾਂ, ਪ੍ਧਾਨ ਅਮਰਜੀਤ ਸਿੰਘ ਰਸੂਲਪੁਰ,ਪ੍ਧਾਨ ਸਨਦੀਪ ਸਿੰਘ ਮੱਲਾਂ,ਜਸਪਾਲ ਸਿੰਘ ਨੰਬਰਦਾਰ, ਪੱਪੂ ਸਿੰਘ ਪ੍ਧਾਨ, ਪਰਮਜੀਤ ਸਿੰਘ ਪੰਮਾ, ਜੋਤੀ ਮੱਲਾਂ, ਸੁਖਦੇਵ ਸਿੰਘ ਸਿੱਧੂ, ਅਜੀਤ ਸਿੰਘ ਸਿੱਧੂ ਅਤੇ ਪਿੰਡ ਵਾਸੀ ਹਾਜਰ ।


LEAVE A REPLY