ਜਗਰਾਉਂ ਦੇ ਪਿੰਡ ਮਾਣੂੰਕੇ ਵਿੱਚ ਅਕਾਲੀ ਭਾਜਪਾ ਦੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਦਾ ਲੋਕਾਂ ਵਲੋਂ ਕੀਤਾ ਗਿਆ ਭਰਮਾ ਸਵਾਗਤ


 

ਲੋਕ ਸਭਾ ਹਲਕਾ ਲੁਧਿਆਣਾ ਤੋ ਅਕਾਲੀ ਭਾਜਪਾ ਦੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਜੀ ਦੇ ਹੱਕ ਵਿੱਚ ਹਲਕਾ ਜਗਰਾਉਂ ਦੇ ਪਿੰਡ ਮਾਣੂੰਕੇ ਵਿਖੇ ਚੋਣ ਪ੍ਰਚਾਰ ਸਮੇਂ ਸ੍ਰੀ ਐੱਸ ਆਰ ਕਲੇਰ ਸਾਬਕਾ ਵਿਧਾਇਕ ਜਗਰਾਉਂ ਅਤੇ ਸ.ਭਾਗ ਸਿੰਘ ਮੱਲਾਂ ਸਾਬਕਾ ਵਿਧਾਇਕ, ਹਰਸੁਰਿੰਦਰ ਸਿੰਘ ਗਿੱਲ ਮੈਂਬਰ ਸ੍ਰੋਮਣੀ ਕਮੇਟੀ, ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ੍ਰੋਮਣੀ ਕਮੇਟੀ, ਪ੍ਧਾਨ ਪ੍ਰਭਜੋਤ ਸਿੰਘ ਧਾਲੀਵਾਲ ਯੂਥ ਅਕਾਲੀ ਦਲ ਲੁਧਿਆਣਾ ਦਿਹਾਤੀ, ਪ੍ਧਾਨ ਬਲਰਾਜ ਸਿੰਘ ਭੱਠਲ ਲੋਕ ਸਭਾ ਲੁਧਿਆਣਾ ਦਿਹਾਤੀ, ਕਮਲਜੀਤ ਸਿੰਘ ਮੱਲਾਂ ਸਾਬਕਾ ਚੇਅਰਮੈਨ, ਚੰਦ ਸਿੰਘ ਡੱਲਾ ਸਾਬਕਾ ਚੇਅਰਮੈਨ, ਗੌਰਵ ਖੁੱਲਰ ਜਿਲ੍ਹਾ ਪ੍ਰਧਾਨ ਬੀ.ਜੇ.ਪੀ,ਐਮ.ਸੀ. ਅੰਕਸ ਧੀਰ, ਗੁਰਪ੍ਰੀਤ ਸਿੰਘ ਬੱਸੂਵਾਲ, ਪ੍ਧਾਨ ਬਿੰਦਰ ਸਿੰਘ ਮਨੀਲਾ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੋਬੀ,ਸਾਬਕਾ ਸਰਪੰਚ ਬਲਵੀਰ ਸਿੰਘ ਮੀਰਪੁਰ, ਰਾਜਮਨਦੀਪ ਸਿੰਘ ਕਾਉਂਕੇ ਕਲਾਂ,ਪ੍ਧਾਨ ਜਤਿੰਦਰ ਸਿੰਘ ਸਿਧਵਾਂ ਖੁਰਦ, ਪ੍ਧਾਨ ਗੁਰਦਿਆਲ ਸਿੰਘ ਗਾਲਿਬ ਕਲਾਂ, ਪ੍ਧਾਨ ਅਮਰਜੀਤ ਸਿੰਘ ਰਸੂਲਪੁਰ,ਹਰੀ ਸਿੰਘ ਕਾਉਂਕੇ ਕਲਾਂ, ਪ੍ਧਾਨ ਗੁਰਪ੍ਰੀਤ ਸਿੰਘ ਰਾਜੂ ਕਾਉਂਕੇ, ਸਾਬਕਾ ਸਰਪੰਚ ਮਨਜਿੰਦਰ ਸਿੰਘ ਮਨੀ,ਜਸਵੀਰ ਸਿੰਘ ਦੇਹੜਕਾ ਡਾਇਰੈਕਟਰ,ਸਾਬਕਾ ਚੇਅਰਮੈਨ ਨਿਰਮਲ ਸਿੰਘ ਮਾਣੂੰਕੇ, ਸਾਬਕਾ ਸਰਪੰਚ ਸਾਧੂ ਸਿੰਘ, ਪ੍ਧਾਨ ਸੁਰਵੇਸ ਕੁਮਾਰ ਗੁਡਗੋ ਮਾਣੂੰਕੇ, ਪ੍ਧਾਨ ਸੁਖਮੰਦਰ ਸਿੰਘ ਮਾਣੂੰਕੇ, ਜੱਥੇਦਾਰ ਕਰਮ ਸਿੰਘ, ਜੱਗਾ ਸਿੰਘ, ਹਰਦੀਪ ਸਿੰਘ, ਜਗਦੀਸ਼ ਸਿੰਘ ਦਿਸਾਂ, ਜਸਵੀਰ ਸਿੰਘ ਸਿਰਾਂ, ਸਾਬਕਾ ਸਰਪੰਚ ਰੇਸ਼ਮ ਸਿੰਘ ਮਾਣੂੰਕੇ ਤੇ, ਪ੍ਧਾਨ ਬੂਟਾ ਸਿੰਘ, ਸਾਧੂ ਸਿੰਘ ਪੰਚ,ਬੂਟਾ ਸਿੰਘ ਬਾਵਾ,ਬਲਜੀਤ ਸਿੰਘ ਝੱਲੀ, ਰਛਪਾਲ ਸਿੰਘ ਰਿਸੂ,ਸੁੱਖਾ ਬਾਵਾ,ਰਾਣਾ ਮੈਂਬਰ, ਭੋਲਾ ਸਿੰਘ,ਹਾਕਮ ਸਿੰਘ, ਸੋਨੀ, ਬਲਵੀਰ ਸਿੰਘ, ਅਕਾਲੀ ਦਲ ਦੇ ਵਰਕਰ ਸਾਹਿਬਾਨ ਅਤੇ ਪਿੰਡ ਮਾਣੂੰਕੇ ਦੇ ਵਾਸੀ ਵੱਡੀ ਗਿਣਤੀ ਵਿੱਚ ਹਾਜਰ ਤੇ ਪਿੰਡ ਵਾਸੀਆਂ ਵੱਲੋਂ ਭਰਮਾ ਸਵਾਗਤ ਕੀਤਾ ।


LEAVE A REPLY