ਸੀਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਰੱਖਵਾਇਆ ਗਿਆ


ਲੁਧਿਆਣਾ – ਸੀਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਰੱਖਵਾਇਆ ਗਿਆ।। ਇਸ ਵਿੱਚ ਸੀਟੀ ਯੂਨੀਵਰਸਿਟੀ ਦੀ ਮੈਨੇਜਮੈਂਟ , ਅਧਿਆਪਕ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੇ ਸ਼ਿਰਕਤ ਕੀਤੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿਤੱਰ ਬੀੜ ਸਾਹਿਬ ਨੂੰ ਕੈਂਪਸ ਲਿਆਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਗਤੱਕਾ ਖੇਡਿਆ ਗਿਆ।


LEAVE A REPLY