ਫਗਵਾੜਾ ਚ ਗੰਨਾ ਕਿਸਾਨਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਦਿਤਾ ਗਿਆ ਧਰਨਾ


ਫਗਵਾੜਾ ‘ਚ ਗੰਨਾ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਹੱਲਾ ਬੋਲਦਿਆਂ ਧਰਨਾ ਲਾ ਦਿੱਤਾ ਹੈ।ਇਸ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਪਹੁੰਚ ਰਹੇ ਹਨ। ਇਹ ਕਿਸਾਨ ਸਰਕਾਰ ਖਿਲਾਫ਼ ਧਰਨਾ ਲਾ ਕੇ ਰੋਸ ਪ੍ਰਗਟਾ ਰਹੇ ਹਨ। ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਨੂੰ ਜਾਮ ਕਰਨ ਦੀ ਤਿਆਰੀ ਹੈ। ਇਸ ਲਈ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਈ ਹੋਈ ਹੈ।


LEAVE A REPLY