ਗਾਇਕ ਪਰਮੀਸ਼ ਵਰਮਾ ਤੇ ਹਮਲਾ ਕਰਨ ਵਾਲਾ ਗੈਂਗਸਟਰ ਦਿਲਪ੍ਰੀਤ ਹੋਇਆ ਪੁਲਿਸ ਦੀ ਗੋਲ਼ੀ ਦਾ ਸ਼ਿਕਾਰ


Gangster Injured

ਗਾਇਕ ਪਰਮੀਸ਼ ਵਰਮਾ ਉੱਪਰ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਬਾ ਪੁਲਿਸ ਦੀ ਗੋਲ਼ੀ ਦਾ ਸ਼ਿਕਾਰ ਹੋ ਗਿਆ ਹੈ। ਦਿਲਪ੍ਰੀਤ ਨੂੰ ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ 43 ਤੋਂ ਗ੍ਰਿਫ਼ਤਾਰ ਕੀਤਾ। ਉਸ ਨੇ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਰੋਕਣ ਲਈ ਪੁਲਿਸ ਨੂੰ ਗੋਲ਼ੀ ਚਲਾਉਣੀ ਪਈ। ਦਿਲਪ੍ਰੀਤ ਫਿਲਹਾਲ ਪੀਜੀਆਈ, ਚੰਡੀਗੜ੍ਹ ਦਾਖ਼ਲ ਹੈ।

  • 719
    Shares

LEAVE A REPLY