ਪੁਲਵਾਮਾ ਹਮਲੇ ਚ ਸ਼ਹੀਦ ਹੋਏ CRPF ਦੇ ਜਵਾਨਾਂ ਦੀ ਸੂਚੀ ਜਾਰੀ


ਕੱਲ੍ਹ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਹੋਏ ਕੇਂਦਰੀ ਰਿਜ਼ਰਵ ਸੁਰੱਖਿਆ ਬਲ ਦੇ ਕਾਫ਼ਲੇ ‘ਤੇ ਆਤਮਘਾਤੀ ਹਮਲੇ ਵਿੱਚ 40 ਤੋਂ ਵੱਧ ਜਵਾਨ ਹਲਾਕ ਹੋ ਗਏ। ਸ਼ਹੀਦ ਹੋਏ ਜਵਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸ਼ਹੀਦਾਂ ਵਿੱਚ ਪੰਜਾਬ ਦੇ ਚਾਰ ਜਵਾਨ ਵੀ ਸ਼ਾਮਲ ਸਨ।

ਅੱਜ ਸਾਰੇ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਵਾਰਸਾਂ ਹਵਾਲੇ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਭੇਜਿਆ ਜਾਵੇਗਾ

 


LEAVE A REPLY