ਸੰਕਟ ਦੇ ਦੌਰ ਚੋਂ ਲੰਘ ਰਹੀ ਹੈ ਲੁਧਿਆਣਾ ਦੀ ਹੌਜ਼ਰੀ ਇੰਡਸਟਰੀ


ਲੁਧਿਆਣਾ ਦੇ ਹੌਜ਼ਰੀ ਬਰਾਮਦਕਾਰ ਤੇ ਨਿਟਵੀਅਰ ਐਂਡ ਏਪੈਰਲ ਐਕਸਪੋਰਟਸ ਆਰਗੇਨਾਈਜ਼ੇਸ਼ਨ ਦੇ ਜਨਰਲ ਸਕੱਤਰ ਨਰਿੰਦਰ ਚੁੱਘ ਨੇ ਕਿਹਾ ਹੈ ਕਿ ਦੇਸ਼ ਦੀ  ਹੌਜ਼ਰੀ ਇੰਡਸਟਰੀ ਇਸ ਸਮੇਂ ਸੰਕਟ ਦੇ ਦੌਰ ਚੋਂ ਲੰਘ ਰਹੀ ਹੈ ਤੇ ਜੇਕਰ ਸਰਕਾਰ ਨੇ ਸਮਾਂ ਰਹਿੰਦਿਆਂ ਇਸ ਨੂੰ ਬਚਾਉਣ ਲਈ ਕਦਮ ਨਾ ਚੁੱਕੇ ਤਾਂ ਦੇਸ਼ ਚ ਰੋਜ਼ਗਾਰ ਦੇਣ ਵਾਲੀ ਇਹ ਸਭ ਤੋਂ ਵੱਡੀ ਇੰਡਸਟਰੀ ਤਬਾਹੀ ਦੇ ਕੰਢੇ ਤੇ ਪਹੁੰਚ ਜਾਵੇਗੀ। ਜਗ ਬਾਣੀ ਨਾਲ ਗੱਲਬਾਤ ਦੌਰਾਨ ਉਨ੍ਹਾਂ  ਕਿਹਾ ਕਿ ਦੇਸ਼ ਦੀ ਹੌਜ਼ਰੀ ਇੰਡਸਟਰੀ ਨੂੰ ਬਚਾਉਣ ਲਈ ਸਰਕਾਰ ਨੂੰ  ਤੁਰੰਤ ਵੱਡੇ ਕਦਮ ਚੁੱਕਣੇ ਪੈਣਗੇ।


LEAVE A REPLY