ਲੁਧਿਆਣਾ ਚ ਹੁਣ ਤੱਕ ਇਹਨਾਂ ਦਿੱਗਜਾਂ ਨੇ ਪਾਈਆਂ ਵੋਟਾਂ


 

09_15_080017004gill45-ll

ਲੁਧਿਆਣਾ : ਲੁਧਿਆਣਾ ‘ਚ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਿਆ। ਵੋਟਾਂ ਨੂੰ ਲੈ ਕੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਇਸ ਦੇ ਚੱਲਦਿਆਂ ਹੀ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋਕ ਪੋਲਿੰਗ ਬੂਥਾਂ ‘ਤੇ ਲੰਬੀਆਂ ਲਾਈਨਾਂ ‘ਚ ਖੜ੍ਹੇ ਹੋਏ ਦਿਖਾਈ ਦਿੱਤੇ। ਆਮ ਜਨਤਾ ਦੇ ਨਾਲ-ਨਾਲ ਸ਼ਹਿਰ ਦੇ ਦਿੱਗਜ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ‘ਤੇ ਪੁੱਜ ਰਹੇ ਹਨ। ਹੁਣ ਤੱਕ ਇਹ ਦਿੱਗਜ ਵੋਟਾਂ ਪਾ ਚੁੱਕੇ ਹਨ—

09_11_117888662bains vote-ll

ਲੁਧਿਆਣਾ ਤੋਂ ਪੀ. ਡੀ. ਏ. ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਪਾਈ ਵੋਟ

09_11_296321945dullo vote-ll

ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਛੋਟੇ ਬੇਟੇ ਸਮੇਤ ਪਾਈ ਵੋਟ

09_14_297526534bhushan1-ll

ਕੈਬਨਿਟ ਮੰਤਰੀ ਭਾਰਤ ਭੂਸ਼ਣ ਨੇ ਪਤਨੀ ਸਮੇਤ ਪਾਈ ਵੋਟ

09_15_080017004gill45-ll

ਲੁਧਿਆਣਾ ਤੋਂ ‘ਆਪ’ ਉਮੀਦਵਾਰ ਪ੍ਰੋ. ਤੇਜਪਾਲ ਗਿੱਲ ਨੇ ਪਾਈ ਵੋਟ

09_16_414837439tiwari1-ll

ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਨੇ ਸਰਾਭਾ ਨਗਰ ‘ਚ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਵਧੀਆ ਪ੍ਰਦਰਸ਼ਨ ਕਰੇਗੀ।

10_36_183589319lakha1-ll

ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਪਰਿਵਾਰ ਸਮੇਤ ਪਾਈ ਵੋਟ


LEAVE A REPLY