ਪੰਜਾਬ ਸਰਕਾਰ ਵਲੋਂ ਸੂਬੇ ਚ ਫੈਕਟਰੀ ਕਾਮਿਆਂ ਨੂੰ 30 ਦੀ ਛੁੱਟੀ ਐਲਾਨ


Holiday

ਪੰਜਾਬ ਸਰਕਾਰ ਨੇ ਰਾਜ ਵਿਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਕਿ ਉਹ ਪੰਚਾਇਤੀ ਚੋਣਾਂ ਵਿਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਹ ਖੁਲਾਸਾ ਕਰਦਿਆਂ ਰਾਜ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਫੈਕਟਰੀ ਕਾਮਿਆਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿਚ ਹੋਵੇਗੀ। ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।

  • 1
    Share

LEAVE A REPLY