ਅਕਾਲੀ ਦਲ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ ਵਿੱਚ ਹੋਈ ਮੌਤ


Senior Akali Leader Died in Road Accident in Gurdaspur

ਗੁਰਦਾਸਪੁਰ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਕਰਨੈਲ ਸਿੰਘ ਤਤਲਾ ਦੀ ਸੜਕ ਹਾਦਸੇ ਵਿੱਚ ਮੌਕੇ ’ਤੇ ਹੀ ਮੌਤ ਹੋ ਗਈ। ਕਰਨੈਲ ਸਿੰਘ ਕੋਆਪਰੇਟਿਵ ਬੈਂਕ ਗੁਰਦਾਸਪੁਰ ਦੇ ਚੇਅਰਮੈਨ ਦੇ ਅਹੁਦੇ ਤੇ ਤਾਇਨਾਤ ਸਨ। ਪ੍ਰਾਪਤ ਜਾਣਕਾਰੀ ਮੁਤਾਬਕ ਗੱਡੀ ਚਲਾਉਂਦੇ ਸਮੇਂ ਕਰਨੈਲ ਸਿੰਘ ਕੋਲੋਂ ਸੰਤੁਲਨ ਵਿਗੜ ਗਿਆ। ਗੱਡੀ ਬੇਕਾਬੂ ਹੋ ਕੇ ਸੜਕ ਕੰਢੇ ਲੱਗੇ ਦਰੱਖ਼ਤ ਨਾਲ ਟਕਰਾ ਗਈ। ਗੱਡੀ ਉਹ ਆਪ ਹੀ ਚਲਾ ਰਹੇ ਸਨ।

  • 7
    Shares

LEAVE A REPLY