ਭਾਰਤ ਕਰੇਗਾ ਪਾਕਿਸਤਾਨ ‘ਤੇ ਹੋਰ ਹਮਲੇ


NSG

ਮਕਬੂਜ਼ਾ ਕਸ਼ਮੀਰ ‘ਚ ਅੱਤਵਾਦੀਆਂ ਦੇ ਖਾਤਮੇ ਲਈ ਫਿਰ ਸਰਜੀਕਲ ਸਟ੍ਰਾਈਕ ਕੀਤਾ ਜਾਏਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫੌਜ ਲੰਬੇ ਸਮੇਂ ਤੱਕ ਸਰਜੀਕਲ ਅਟੈਕ ਦੀ ਯੋਜਨਾ ਬਣਾ ਰਹੀ ਹੈ। ਪੀ.ਓ.ਕੇ. ‘ਚ ਚੱਲ ਰਹੇ ਅੱਤਵਾਦ ਦੇ ਢਾਂਚੇ ਨੂੰ ਖਤਮ ਕਰਨ ਲਈ ਫੌਜ ਹੁਣ ਸਟ੍ਰੈਟੇਜਿਕ ਰੇਸਟ੍ਰੈਂਟ ਦੀ ਨੀਤੀ ਤੋਂ ਵੱਖ ਹੋ ਕੇ ਸਰਜੀਕਲ ਸਟ੍ਰਾਈਕ ਦੀ ਤਿਆਰੀ ‘ਚ ਹਨ।

ਸੂਤਰਾਂ ਮੁਤਾਬਕ ਮੋਦੀ ਸਰਕਾਰ ਵੀ ਸਰਜੀਕਲ ਸਟ੍ਰਾਈਕ ਦੀ ਇਜਾਜ਼ਤ ਦੇਣ ਲਈ ਤਿਆਰ ਹੈ। ਮੋਦੀ ਸਰਕਾਰ ਨੇ ਫੌਜ ਨੂੰ ਹਰ ਸੰਭਾਵੀ ਕਦਮ ਚੁੱਕਣ ਲਈ ਕਿਹਾ ਹੈ ਜਿਸ ਨਾਲ ਅੱਤਵਾਦ ਦੇ ਅੱਡਿਆਂ ਨੂੰ ਖਤਮ ਕੀਤਾ ਜਾ ਸਕੇ। ਫੌਜ ਵੱਲੋਂ ਇਸ ਗੱਲ ਦੀ ਸ਼ੰਕਾ ਜਤਾਈ ਗਈ ਕਿ ਪਾਕਿਸਤਾਨ ਵੱਲੋਂ ਅੱਤਵਾਦੀਆਂ ਦੀ ਘੁਸਪੈਠ ਤੇ ਅੱਤਵਾਦੀ ਅੱਡਿਆਂ ਦੀ ਸੁਰੱਖਿਆ ਲਈ ਗੋਲੀਬਾਰੀ ਹੋ ਸਕਦੀ ਹੈ। ਇਸ ਕਾਰਨ ਫੌਜ ਦਾ ਵੀ ਨੁਕਸਾਨ ਹੋ ਸਕਦਾ ਹੈ।

ਅਗਲੇ ਪਨੇ ਤੇ ਪੜੋ ਪੂਰੀ ਖਬਰ