ਪੰਜਾਬ ਸਰਕਾਰ ਵਲੋਂ ਕੀਤਾ ਗਿਆ ਅੱਧੇ ਦਿਨ ਦੀ ਛੁੱਟੀ ਦਾ ਐਲਾਨ


Holiday

 

ਪੰਜਾਬ ਸਰਕਾਰ ਵਲੋਂ ਸੂਬੇ ‘ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮਾਣਯੋਗ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਇਸ ਲਈ ਉਨ੍ਹਾਂ ਦੇ ਸਨਮਾਨ ਵਲੋਂ ਸਰਕਾਰ ਨੇ ਮੰਗਲਵਾਰ ਬਾਅਦ ਦੁਪਹਿਰ ਰਹਿੰਦੇ ਸਮੇਂ ਲਈ ਸਮੂਹ ਸਰਕਾਰੀ ਦਫਤਰਾਂ/ਕਾਰਪੋਰੇਸ਼ਨਾਂ/ਬੋਰਡਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ।


LEAVE A REPLY