ਪੰਜਾਬੀ ਗਾਇਕ ਪਰਮੀਸ਼ ਵਰਮਾ ਤੇ ਹੋਏ ਜਾਨਲੇਵਾ ਹਮਲੇ ਮਾਮਲੇ ਵਿੱਚ ਆਇਆ ਨਵਾਂ ਮੋੜ


ਗੈਂਗਸਟਰ ਦਿਲਪ੍ਰੀਤ ਵੱਲੋਂ ਇੱਕ ਹੋਰ ਵਿਅਕਤੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਆਇਆ ਸਾਹਮਣੇ ਹੈ। ਜਿਸ ਨੇ ਇੱਕ ਹੋਰ ਗੱਲ ਕਬੂਲ ਕੀਤੀ ਹੈ ਕਿ ਉਨ੍ਹਾਂ ਵੱਲੋਂ ਹਿਮਾਚਲ ਦੇ ਬੱਦੀ ਪਿੰਡ ਦੇ ਉਦਯੋਗਪਤੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ।ਜਿਸ ਦੇ ਬਦਲੇ ‘ਚ ਉਦਯੋਗਪਤੀ ਕੋਲੋਂ 10 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।  ਪੁਲਿਸ ਨੇ ਦੱਸਿਆ ਹੈ ਕਿ ਪਰਮੀਸ਼ ਵਰਮਾ ਕੋਲੋਂ ਵੀ ਪੈਸੇ ਦੀ ਮੰਗ ਕੀਤੀ ਜਾ ਰਹੀ ਸੀ।ਜਿਸ ਦੇ ਲਈ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਹੈਪੀ ਨੇ ਪਰਮੀਸ਼ ਵਰਮਾ ਕਈ ਵਾਰ ਫ਼ੋਨ ਕੀਤਾ ਸੀ।

  • 366
    Shares

LEAVE A REPLY