SSP ਨੇ ਨਸ਼ਿਆਂ ਦੇ ਖ਼ਾਤਮੇ ਲਈ ਜਾਰੀ ਕੀਤਾ ਨੰਬਰ


ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਸੁਰਜੀਤ ਸਿੰਘ ਨੇ ਨਸ਼ਿਆਂ ਨੂੰ ਮੁਕੰਮਲ ਤੌਰ ‘ਤੇ ਜੜ ਤੋਂ ਖ਼ਤਮ ਕਰਨ ਲਈ ਜਨਤਾ ਦੇ ਸਹਿਯੋਗ ਵਾਸਤੇ ਪੁਲਿਸ ਜ਼ਿਲ੍ਹਾ ਕੰਟਰੋਲ ਰੂਮ ਨੰਬਰ 96467-52300 ਸਥਾਪਤ ਕੀਤਾ ਗਿਆ ਹੈ। ਇਸ ਨੰਬਰ ‘ਤੇ ਆਮ ਜਨਤਾ ਦਾ ਕੋਈ ਵੀ ਵਿਅਕਤੀ ਨਸ਼ੇ ਦੀ ਸਮਗਲਿੰਗ ਹੋਣ ਬਾਰੇ ਸੂਚਨਾ ਦੇ ਸਕਦਾ ਹੈ। ਐਸ.ਐਸ.ਪੀ. ਸੁਰਜੀਤ ਸਿੰਘ ਨੇ ਦਸਿਆ ਕਿ ਨਸ਼ਿਆਂ ਸਬੰਧੀ ਸੂਚਨਾ ਵਾਲੇ ਵਿਅਕਤੀ ਦਾ ਨਾਮ ਗੁਪਤ ਰਖਿਆ ਜਾਵੇ।

  • 719
    Shares

LEAVE A REPLY